Parmish Verma Tye Jaanleva Hamla Karan Waalya Ne Social Media Tye Aaya Shamne ……..

1
1366
Parmish Verma Tye Jaanleva Hamla Karan Waalya Ne Social Media Tye Aaya Shamne ........

ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਕਰਨ ਵਾਲਾ ਆਇਆ ਸਾਹਮਣੇ, ਸੋਸ਼ਲ ਮੀਡੀਆ ‘ਤੇ ਕੀਤਾ ਕਬੂਲ

ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਕਰਨ ਵਾਲਾ ਆਇਆ ਸਾਹਮਣੇ, ਸੋਸ਼ਲ ਮੀਡੀਆ ‘ਤੇ ਕੀਤਾ ਕਬੂਲ

Parmish Verma Tye Jaanleva Hamla Karan Waalya Ne Social Media Tye Aaya Shamne ........

ਹਾਲ ਹੀ ‘ਚ ਖਬਰ ਆਈ ਸੀ ਪੰਜਾਬੀ ਦੇ ਮਸ਼ਹੂਰ ਗਾਇਕ ਤੇ ਵੀਡੀਓ ਡਾਇਰੈਕਟਰ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਪਰਮੀਸ਼ ਵਰਮਾ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਹਮਲੇ ਦੀ ਗੱਲ ਨੂੰ ਕਬੂਲਿਆ ਹੈ। ਉਸ ਨੇ ਸਾਫ-ਸਾਫ ਸ਼ਬਦਾਂ ‘ਚ ਕਿਹਾ ਹੈ ਕਿ ਇਹ ਹਮਲਾ ਉਸ ਨੇ ਕੀਤਾ ਹੈ। ਇਸ ਵਾਰ ਉਹ ਬਚ ਗਿਆ ਹੈ ਪਰ ਅਗਲੀ ਵਾਰ ਨਹੀਂ ਬਚੇਗਾ। ਦਿਲਪ੍ਰੀਤ ਸਿੰਘ ਨਾਂ ਦੇ ਇਸ ਵਿਅਕਤੀ ਨੇ ਪਰਮੀਸ਼ ਵਰਮਾ ਨੂੰ ਕਿਹਾ ਕਿ, ਉਦੋਂ ਤਾਂ ਬਹੁਤ ਚੈਲੇਂਜ ਕਰਦਾ ਸੀ ਕਿ ਫੁੱਲ ਜਾਣਕਾਰੀ ਹੈ, ਆਜਾ ਜਿਥੇ ਮਰਜ਼ੀ… ਬਹੁਤ ਬਚ ਬਚ ਕੇ ਨਿਕਲਦਾ ਰਿਹਾ ਹੈ ਤੇ ਹੁਣ ਧੱਕੇ ਚੜ੍ਹ ਹੀ ਗਿਆ।

Parmish Verma Tye Jaanleva Hamla Karan Waalya Ne Social Media Tye Aaya Shamne ........

ਉਸ ਨੇ ਸਾਫ-ਸਾਫ ਸ਼ਬਦਾਂ ‘ਚ ਕਿਹਾ ਹੈ ਕਿ ਇਹ ਹਮਲਾ ਉਸ ਨੇ ਕੀਤਾ ਹੈ। ਇਸ ਵਾਰ ਉਹ ਬਚ ਗਿਆ ਹੈ ਪਰ ਅਗਲੀ ਵਾਰ ਨਹੀਂ ਬਚੇਗਾ। ਦਿਲਪ੍ਰੀਤ ਸਿੰਘ ਨਾਂ ਦੇ ਇਸ ਵਿਅਕਤੀ ਨੇ ਪਰਮੀਸ਼ ਵਰਮਾ ਨੂੰ ਕਿਹਾ ਕਿ, ਉਦੋਂ ਤਾਂ ਬਹੁਤ ਚੈਲੇਂਜ ਕਰਦਾ ਸੀ ਕਿ ਫੁੱਲ ਜਾਣਕਾਰੀ ਹੈ, ਆਜਾ ਜਿਥੇ ਮਰਜ਼ੀ… ਬਹੁਤ ਬਚ ਬਚ ਕੇ ਨਿਕਲਦਾ ਰਿਹਾ ਹੈ ਤੇ ਹੁਣ ਧੱਕੇ ਚੜ੍ਹ ਹੀ ਗਿਆ। ਤੈਨੂੰ ਕਿਹਾ ਸੀ ਕਿ ਗੱਲ ਮੰਨ ਲੈ ਨਹੀਂ ਤਾਂ ਸਿੱਧਾ ਮਿਲਾਂਗੇ, ਅੱਜ ਦੇਖ ਲੈ ਮਿਲ ਹੀ ਲਿਆ ਆਪਾਂ। ਹੁਣ ਸ਼ੁਰੂ ਹੋ ਗਈ ਆਪਣੀ ਤੇ ਦੇਖਣਾ ਬਾਕੀ ਹੈ ਕਿ ਇਹ ਕਿਥੇ ਮੁੱਕਦੀ ਹੈ।

ਇਸ ਵਿਅਕਤੀ ਨੇ ਸ਼ਰੇਆਮ ਆਪਣੇ ਫੇਸਬੁੱਕ ਪੇਜ਼ ‘ਤੇ ਇਹ ਗੱਲ ਸਾਂਝੀਆਂ ਕਰਦੇ ਇਸ ਹਮਲੇ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੈ। ਦੂਜੇ ਪਾਸੇ ਪਰਮੀਸ਼ ਵਰਮਾ ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ, ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ, ਕਥਿਤ ਤੌਰ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੇ ਇਹ ਪੋਸਟ ਕਰੀਬ 6 ਘੰਟੇ ਪਹਿਲਾਂ ਫੇਸਬੁੱਕ ਪੇਜ਼ ‘ਤੇ ਸਾਂਝੀ ਕੀਤੀ ਹੈ।

Parmish Varma Tye Raat Nu Chliya Goliya,,,………………

SHARE

1 COMMENT

LEAVE A REPLY